Sunday, September 20, 2026

ਪੱਤਰਕਾਰ ਸੰਜੀਵ ਕਾਲੀ ਨੂੰ ਸਦਮਾ, ਮਾਤਾ ਦਾ ਦਿਹਾਂਤ

ਸੰਗਰੂਰ, 15 ਸਤੰਬਰ (ਜਗਸੀਰ ਲੌਂਗੋਵਾਲ) – ਧਨੌਲਾ ਤੋਂ ਸੀਨੀਅਰ ਪੱਤਰਕਾਰ ਸੰਜੀਵ ਕਾਲੀ ਗਰਗ ਅਤੇ ਰਾਕੇਸ਼ ਕੁਮਾਰ ਗਰਗ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਮਾਤਾ ਸ੍ਰੀਮਤੀ ਬਿਮਲਾ ਦੇਵੀ (73 ਸਾਲ) ਦਾ ਸੋਮਵਾਰ ਨੂੰ ਅਚਾਨਕ ਦਿਹਾਂਤ ਹੋ ਗਿਆ।ਇਸ ਦੁੱਖ ਦੀ ਘੜੀ ਬਲਦੇਵ ਸਿੰਘ ਜਨੂਹਾ ਪ੍ਰਧਾਨ ਪ੍ਰੈਸ ਕਲੱਬ, ਜਗਸੀਰ ਲੌਂਗੋਵਾਲ ਪ੍ਰਧਾਨ ਪ੍ਰੈਸ ਕਲੱਬ ਲੌਂਗੋਵਾਲ ਰਜਿ:, ਹਰਿੰਦਰਪਾਲ ਸਿੰਘ ਖਾਲਸਾ ਪ੍ਰਧਾਨ ਫਰੀਡਮ ਫਾਈਟਰ ਜਥੇਬੰਦੀ ਪੰਜਾਬ, ਪੱਤਰਕਾਰ ਫਤਿਹ ਪ੍ਰਭਾਕਰ, ਪਰਮਜੀਤ ਸਿੰਘ ਲੱਡਾ, ਹਰਬੰਸ ਸਿੰਘ ਮਾਰਡੇ, ਵਿਜੈ ਕੁਮਾਰ ਸਿੰਗਲਾ, ਗੁਰਪ੍ਰੀਤ ਸਿੰਘ ਚੀਮਾਂ, ਨਰੇਸ਼ ਕੁਮਾਰ, ਸੁਖਵਿੰਦਰ ਸਿੰਘ ਬਾਵਾ ਤੇ ਸਤਿਨਾਮ ਸਿੰਘ ਦਮਦਮੀ ਤੋਂ ਇਲਾਵਾ ਸੁੱਖੀ ਛੰਨਾਂ, ਅਵਤਾਰ ਸਿੰਘ ਧਨੌਲਾ, ਐਚ.ਐਸ ਸੱਮੀ, ਰਜਿੰਦਰ ਸਿੰਗਲਾ, ਸੁਰਿੰਦਰ ਮਾਨ, ਜਸਪਾਲ ਸਰਾਓ, ਜੇ.ਪੀ ਗੋਇਲ, ਬਲਵਿੰਦਰ ਸਿੰਘ ਸ਼ੇਰਗਿੱਲ ਅਮਰਗੜ੍ਹ ਅਤੇ ਜਸਪਾਲ ਰਟੋਲ ਆਦਿ ਨੇ ਸਮੂਹ ਗਰਗ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …