ਅੰਮ੍ਰਿਤਸਰ, 28 ਸਤੰਬਰ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ ਅਨੁਸਾਰ ਏ.ਐਸ.ਆਈ ਰਵੀ
ਕੁਮਾਰ ਨੇ ਚਾਟੀਵਿੰਡ ਗੇਟ ਪੁਲਿਸ ਚੌਕੀ ਦੇ ਇੰਚਾਰਜ਼ ਦਾ ਚਾਰਜ਼ ਸੰਭਾਲ ਲਿਆ ਹੈ।ਅਹੁੱਦਾ ਸੰਭਾਲਣ ਉਪਰੰਤ ਉਨਾਂ ਨੇ ਗੈਰ ਕਾਨੂੰਨੀ ਕੰਮ ਕਰਨ ਵਾਲਿਆਂ ਨੂੰ ਸਖ਼ਤ ਤਾੜਨਾ ਕਰਦਿਆਂ ਕਰੋਨਾ ਵਾਇਰਸ ਦੌਰਾਨ ਵਾਹਨ ਚਲਾਉਣ ਵਾਲੇ ਵਿਅਕਤੀਆਂ ਨੂੰ ਮਾਸਕ ਦੀ ਲਾਜ਼ਮੀ ਵਰਤੋਂ ਕਰਨ ਦੀ ਅਪੀਲ ਕੀਤੀ।ਜਿਕਰਯੋਗ ਹੈ ਕਿ ਰਵੀ ਕੁਮਾਰ ਹੁਣ ਤੱਕ ਕਈ ਪੁਲਿਸ ਚੌਕੀਆਂ ਅਤੇ ਥਾਣਿਆਂ ‘ਚ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਡਿਊਟੀ ਨਿਭਾਅ ਚੁੱਕੇ ਹਨ।ਉਨਾਂ ਨੂੰ ਵਧੀਆ ਸੇਵਾਵਾਂ ਬਦਲੇ ਡੀ.ਜੀ.ਪੀ ਡਿਸਕ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media