Monday, August 24, 2026

ਕੇਕ ਕੱਟ ਕੇ ਮਨਾਇਆ ਮੀਨਾਕਸ਼ੀ ਖੇਮਕਾ ਦਾ ਜਨਮ ਦਿਨ

ਅੰਮ੍ਰਿਤਸਰ. 29 ਸਤੰਬਰ (ਅਮਨ) – ਮੀਨਾਕਸ਼ੀ ਖੇਮਕਾ ਦੇ ਜਨਮ ਦਿਨ ’ਤੇ ਕੇਕ ਕੱਟਦੇ ਹੋਏ ਉਨ੍ਹਾਂ ਦੇ ਪਤੀ ਸਮਾਜ ਸੇਵਕ ਅਨੁਜ ਖੇਮਕਾ ਸਾਬੂ, ਰਜਿੰਦਰ ਰੰਧਾਵਾ, ਗੁਰਪ੍ਰੀਤ ਰੰਧਾਵਾ, ਹਰਪ੍ਰੀਤ ਰੰਧਾਵਾ ਅਤੇ ਹੋਰ ਪਰਿਵਾਰਕ ਮੈਂਬਰ।ਇਸ ਦੌਰਾਨ ਸਮੂਹ ਪਰਿਵਾਰਕ ਮੈਂਬਰਾਂ ਨੇ ਮੀਨਾਕਸ਼ੀ ਖੇਮਕਾ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਤੇ ਅਸ਼ੀਰਵਾਦ ਦਿੱਤਾ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …