Sunday, November 22, 2026

ਪਿੰਡ ਰਣੀਕੇ ਵਿਖੇ 20 ਕਰੋੜ ਮੁਲ ਦੀ ਹੈਰੋਇਨ ਬਰਾਮਦ

PPN20101433

ਅੰਮ੍ਰਿਤਸਰ, 20 ਅਕਤੂਬਰ (ਰੋਮਿਤ ਸ਼ਰਮਾ) ਭਾਰਤ-ਪਾਕਿ ਸਰਹੱਦ ਦੇ ਪਿੰਡ ਰਣੀਕੇ ਵਿਖੇ 20 ਕਰੋੜ ਮੁਲ ਦੀ ਹੈਰੋਇਨ ਬਰਾਮਦ ਕੀਤੀ ਗਈ 4 ਪੈਕਟ ਹੈਰੋਇਨ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਡੀ.ਆਈ.ਜੀ. ਐਮ. ਫਾਰੂਕੀ, ਐਸ.ਐਸ.ਪੀ. ਦਿਹਾਤੀ ਜਗਦੀਪ ਸਿੰਘ, ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ, ਥਾਣਾ ਇੰਚਾਰਜ ਰਵਿੰਦਰ ਸਿੰਘ ਅਤੇ ਹੋਰ।

Check Also

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ

ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …

Leave a Reply