ਅੰਮ੍ਰਿਤਸਰ, 2 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਲਰਨਿੰਗ ਵਿਭਾਗ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਪਾਸ ਬੇਰੁਜ਼ਗਾਰ
ਲੜਕੇ ਤੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਸੈਸ਼ਨ 2020-21 ਵਾਸਤੇ 6 ਮਹੀਨੇ ਅਤੇ ਇਕ ਸਾਲ ਦੇ ਕਿੱਤਾਮੁਖੀ ਡਿਪਲੋਮਿਆਂ ਅਤੇ ਸਰਟੀਫਿਕੇਟ ਕੋਰਸਾਂ ਵਿੱਚ 15 ਅਕਤੂਬਰ ਤੱਕ ਦਾਖਲਾ ਲੈ ਸਕਦੇ ਹਨ।
ਵਿਭਾਗ ਦੇ ਮੁਖੀ ਡਾ. ਸਰੋਜ ਬਾਲਾ ਨੇ ਦੱਸਿਆ ਕਿ ਇਸ ਸਬੰਧੀ ਸੀਮਤ ਸੀਟਾਂ ਉਪਰ ਪਹਿਲ ਦੇ ਆਧਾਰ `ਤੇ ਹੋਣ ਵਾਲੇ ਇਨ੍ਹਾਂ ਦਾਖਲਿਆਂ ਵਿਚ 15 ਅਕਤੂਬਰ ਤਕ ਆਪਣੇ ਫਾਰਮ ਭਰੇ ਜਾ ਸਕਦੇ ਹਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media