ਕਪੂਰਥਲਾ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਵਲੋਂ ਅੱਜ ਸਿਵਲ ਹਸਪਤਾਲ ਦੇ ਫਲੂ ਕਾਰਨਰ, ਦਾਣਾ ਮੰਡੀ ਤੇ
ਖਰਬੂਜ਼ਾ ਮੰਡੀ ਦੇ ਦੌਰੇ ਦੌਰਾਨ ਕਰੋਨਾ ਦੇ ਨਮੂਨੇ ਲੈਣ ਦੇ ਕੰਮ ਦਾ ਜਾਇਜ਼ਾ ਲਿਆ ਗਿਆ।ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ ਤੇ ਨੋਡਲ ਅਫਸਰ ਡਾ. ਮਨਜੀਤ ਸੋਢੀ ਵੀ ਨਾਲ ਸਨ।
ਉਨ੍ਹਾਂ ਫਲੂ ਕਾਰਨਰ ਤੇ ਮੌਜ਼ੂਦ ਟੀਮ ਨੂੰ ਨਿਰਦੇਸ਼ ਦਿੱਤੇ ਕਿ ਸੈਂਪਲਿੰਗ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਵੇ ਅਤੇ ਸਿਵਲ ਹਸਪਤਾਲ ਵਿਚ ਆਏ ਮਰੀਜਾਂ ਨੂੰ ਸੈਂਪਲਿੰਗ ਲਈ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਨੂੰ ਰੋਕਣ ਲਈ ਲੋਕ ਸੈਂਪਲ ਲੈਣ ਆਈਆਂ ਟੀਮਾਂ ਦਾ ਸਹਿਯੋਗ ਕਰਨ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ
ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …
Punjab Post Daily Online Newspaper & Print Media