Monday, September 28, 2026

ਸੋਨੀ ਵਲੋਂ 20 ਲੱਖ ਦੀ ਲਾਗਤ ਨਾਲ ਬਣੇ ਟਿਊਬਵੈਲ ਦਾ ਉਦਘਾਟਨ

ਅੰਮ੍ਰਿਤਸਰ, 15 ਅਕਤੂਬਰ (ਸੁਖਬੀਰ ਸਿੰਘ) -ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋ ਵਾਰਡ ਨੰ: 69 ਦੇ ਇਲਾਕੇ ਰੂਪਨਗਰ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਟਿਊਬਵੈਲ ਦਾ ਉਦਘਾਟਨ ਕੀਤਾ।ਸੋਨੀ ਨੇ ਕਿਹਾ ਕਿ ਵਾਰਡ ਨੰ. 69 ਵਿਖੇ ਸਾਰੀਆਂ ਗਲੀਆਂ ਨਾਲੀਆਂ ਬਣਾ ਦਿੱਤੀਆਂ ਗਈਆਂ ਹਨ ਅਤੇ ਮੇਨ ਸੜਕਾਂ ਵੀ ਨਵੀਆਂ ਬਣਾਈਆਂ ਜਾਣਗੀਆਂ।ਉਨਾਂ ਕਿਹਾ ਕਿ ਚੋਣਾਂ ਦੋਰਾਨ ਕਾਂਗਰਸ ਵਲੋ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ, ਉਹ ਹਰ ਹਾਲ ਵਿੱਚ ਪੂਰੇ ਕੀਤੇ ਜਾਣਗੇ।
                  ਇਸ ਮੌਕੇ ਕੋਸਲਰ ਵਿਕਾਸ ਸੋਨੀ, ਕੌਂਸਲਰ ਸ੍ਰੀਮਤੀ ਰੀਨਾ ਚੋਪੜਾ, ਪਰਮਜੀਤ ਸਿੰਘ ਚੋਪੜਾ, ਗੁਰਦੀਪ ਸਿੰਘ, ਰਾਣਾ ਸ਼ਰਮਾ, ਮਿੰਟੂ ਅਰੋੜਾ ਤੋਂ ਇਲਾਵਾ ਇਲਾਕਾ ਵਾਸੀ ਹਾਜ਼ਰ ਸਨ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …