ਅੰਮ੍ਰਿਤਸਰ, 16 ਅਕਤੂਬਰ (ਜਗਦੀਪ ਸਿੰਘ) – ਅਜੋਕੀ ਪੰਜਾਬੀ ਕਹਾਣੀ `ਚ ਵਿਸ਼ੇਸ਼ ਮੁਕਾਮ ਹਾਸਿਲ ਕਥਾਕਾਰ ਦੀਪ ਦੇਵਿੰਦਰ ਸਿੰਘ ਆਲ ਇੰਡੀਆ ਰੇਡੀਓ
ਜਲੰਧਰ ਤੋਂ ਕਹਾਣੀ ਪਾਠ ਕਰਨਗੇ ਸ਼ਾਇਰ ਦੇਵ ਦਰਦ, ਮਨਮੋਹਨ ਢਿੱਲੋਂ, ਹਰਜੀਤ ਸੰਧੂ, ਮਲਵਿੰਦਰ ਅਤੇ ਸ਼ੈਲਿੰਦਰਜੀਤ ਰਾਜਨ ਨੇ ਦੱਸਿਆ ਕਿ ਆਲ ਇੰਡੀਆ ਰੇਡੀਓ ਜਲੰਧਰ ਤੋਂ ਪਰਮਜੀਤ ਸਿੰਘ ਦੀ ਡਾਇਰੈਕਸ਼ਨ ਹੇਠ ਪ੍ਰਸਾਰਿਤ ਕੀਤੇ ਜਾਂਦੇ ਪਰੋਗਰਾਮ `ਵਗਦੇ ਪਾਣੀ ` ਦੇ ਅੰਤਰਗਤ 17 ਅਕਤੂਬਰ ਦੁਪਿਹਰ 12 ਵੱਜ ਕੇ 15 ਮਿੰਟ ‘ਤੇ ਦੀਪ ਦੇਵਿੰਦਰ ਸਿੰਘ ‘47 ਦੀ ਗੈਰ ਕੁਦਰਤੀ ਵੰਡ ‘ਤੇ ਅਧਾਰਿਤ ਆਪਣੀ ਬਹੁ ਚਰਚਿਤ ਕਹਾਣੀ “ਰੁੱਤ ਫਿਰੀ ਵਣ ਕੰਬਿਆ” ਸਰੋਤਿਆਂ ਦੀ ਕਚਹਿਰੀ ਵਿੱਚ ਪੇਸ਼ ਕਰਨਗੇ ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media