Wednesday, April 15, 2026

ਅੱਜ 35 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 1 ਵਿਅਕਤੀ ਦੀ ਕਰੋਨਾ ਨਾਲ ਹੋਈ ਮੋਤ

ਕੋਰੋਨਾ ਤੋਂ ਮੁਕਤ ਹੋਏ 87 ਵਿਅਕਤੀ ਪਰਤੇ ਆਪਣੇ ਘਰਾਂ ਨੂੰ, ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 314

ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 35 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 87 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਜਦਕਿ ਹੁਣ ਤੱਕ ਕੁੱਲ 10719 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 314 ਐਕਟਿਵ ਕੇਸ ਹਨ।ਹੁਣ ਤੱਕ 432 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ 1 ਵਿਅਕਤੀ ਦੀ ਕਰੋਨਾ ਨਾਲ ਮੋਤ ਹੋਈ ਹੈ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …