Thursday, September 17, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 19 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2020 `ਚ ਲਈਆਂ ਗਈਆ ਬੈਚੁਲਰ ਆਫ ਵੋਕੇਸ਼ਨ (ਐਨੀਮੇਸ਼ਨ) ਸਮੈਸਟਰ ਛੇਵਾਂ, ਐਮ.ਏ. ਜਿਓਗਰਾਫੀ ਸਮੈਸਟਰ ਚੌਥਾ, ਬੈਚੁਲਰ ਆਫ ਵੋਕੇਸ਼ਨ (ਈ ਕਾਮਰਸ ਐਂਡ ਡਿਜੀਟਲ ਮਾਰਕੀਟਿੰਗ) ਸਮੈਸਟਰ ਛੇਵਾਂ, ਐਮ.ਏ. ਫਾਈਨ ਆਰਟ ਸਮੈਸਟਰ ਚੌਥਾ ਅਤੇ ਐਮ. ਡਿਜ਼ਾਇਨ (ਮਲਟੀਮੀਡੀਆ) ਸਮੈਸਟਰ ਚੌਥਾ ਦੀਆਂ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਪ੍ਰੋ. ਮਨੋਜ ਕੁਮਾਰ ਨੇ ਦਿੱਤੀ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …