ਅੰਮ੍ਰਿਤਸਰ, 21 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2020 `ਚ ਲਈਆਂ ਗਈਆ ਬੈਚੁਲਰ ਆਫ ਵੋਕੇਸ਼ਨ (ਟੈਕਸਟਾਈਲ
ਡਿਜ਼ਾਇਨ ਐਂਡ ਅਪਰਲ ਟੈਕਨਾਲੋਜੀ) ਸਮੈਸਟਰ ਛੇਵਾਂ, ਬੈਚੁਲਰ ਆਫ ਵੋਕੇਸ਼ਨ (ਫਾਈਨੈਸ਼ੀਅਲ ਮਾਰਕੀਟ ਐਂਡ ਸਰਵਿਸਜ਼) ਸਮੈਸਟਰ ਛੇਵਾਂ ਅਤੇ ਐਮ.ਐਸ.ਸੀ (ਇੰਟਰਨੈਟ ਸਟੱਡੀਜ਼) ਸਮੈਸਟਰ ਚੌਥਾ ਦੀਆਂ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਪ੍ਰੋ. ਮਨੋਜ ਕੁਮਾਰ ਨੇ ਦਿੱਤੀ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media