ਅੰਮ੍ਰਿਤਸਰ, 22 ਅਕਤੂਬਰ (ਸੰਧੂ) – 29 ਅਕਤੂਬਰ ਨੂੰ ਹੋਣ ਵਾਲੀਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਚੋਣਾਂ ਨੂੰ ਲੈ ਕੇ
ਚੋਣ ਪ੍ਰਚਾਰ ਕਰਦੇ ਡੈਮੋਕਰੈਟਿਕ ਇੰਪਲਾਇਜ਼ ਫਰੰਟ ਦੀ ਪ੍ਰਧਾਨਗੀ ਅਹੁੱਦਾ ਉਮੀਦਵਾਰ ਮੈਡਮ ਹਰਵਿੰਦਰ ਕੌਰ, ਸਕੱਤਰ ਅਹੁੱਦਾ ਉਮੀਦਵਾਰ ਰਜ਼ਨੀਸ਼ ਭਾਰਦਵਾਜ਼, ਪ੍ਰੀਆ ਅਨਮੋਲ, ਸੁਖਵੰਤ ਸਿੰਘ, ਹਰਪਾਲ ਸਿੰਘ, ਕੰਵਲਜੀਤ ਕੁਮਾਰ, ਸੁਖਵਿੰਦਰ ਸਿੰਘ, ਮੋਹਨਦੀਪ ਸਿੰਘ ਆਦਿ।
Check Also
ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ
ਰਾਜਪੁਰਾ/ ਦਿੱਲੀ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …
Punjab Post Daily Online Newspaper & Print Media