Saturday, October 3, 2026

ਕਰਮਚਾਰੀ ਡੈਮੋਕ੍ਰੇਟਿਕ ਫਰੰਟ ਦੇ ਉਮੀਦਵਾਰਾਂ ਵਲੋਂ ਜੋਰ ਸ਼ੋਰ ਨਾਲ ਚੋਣ ਪ੍ਰਚਾਰ ਜਾਰੀ

ਅੰਮ੍ਰਿਤਸਰ. 27 ਅਕਤੂਬਰ (ਸੰਧ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਈਜ ਐਸੋਸੀਏਸ਼ਨ ਦੀਆਂ 29 ਅਕਤੂਬਰ ਹੋਣ ਜਾ ਰਹੀਆਂ ਸਲਾਨਾ ਚੋਣਾਂ ਲਈ ਵੱਖ-ਵੱਖ ਵਿਭਾਗਾਂ ‘ਚ ਜੋਰ ਸ਼ੋਰ ਨਾਲ ਪ੍ਰਚਾਰ ਕਰਦੇ ਹੋਏ ਕਰਮਚਾਰੀ ਡੈਮੋਕ੍ਰੇਟਿਕ ਫਰੰਟ ਦੇ ਉਮੀਦਵਾਰ।ਇਸ ਮੌਕੇ ਪ੍ਰਧਾਨਗੀ ਅਹੁੱਦਾ ਉਮੀਦਵਾਰ ਮੈਡਮ ਹਰਵਿੰਦਰ ਕੌਰ, ਸਕੱਤਰ ਅਹੁਦਾ ਉਮੀਦਵਾਰ ਰਜਨੀਸ਼ ਭਾਰਦਵਾਜ, ਸੁਖਵੰਤ ਸਿੰਘ, ਹਰਪਾਲ ਸਿੰਘ, ਮੋਹਨਦੀਪ ਸਿੰਘ, ਪ੍ਰਿਯਾ ਅਨਮੋਲ ਆਦਿ ਮੌਜ਼ੂਦ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …