ਅੰਮ੍ਰਿਤਸਰ, 29 ਅਕਤੂਬਰ – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਵਿਧਾਨ ਸਭਾ ਹਲਕਾ ਦੱਖਣੀ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਰਮਿੰਦਰ ਸਿੰਘ
ਬੁਲਾਰੀਆ ਪਾਰਕ (ਸਕੱਤਰੀ ਬਾਗ) ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।ਮੇਅਰ ਰਿੰਟੂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਤਕਰੀਬਨ 14 ਕਰੋੜ ਰੁਪਏ ਦੀ ਲਾਗਤ ਨਾਲ ਇੰਡੋਰ ਖੇਡਾਂ ਜਿਵੇਂ ਬੈਡਮਿੰਟਨ, ਕੁਸ਼ਤੀ, ਫੁੱਟਬਾਲ, ਜਿੰਮ ਆਦਿ ਤੋਂ ਇਲਾਵਾ ਪਾਰਕ ਦੇ ਸੁੰਦਰੀਕਰਨ ਕਾਰਜ਼ ਚੱਲ ਰਹੇ ਹਨ।ਉਨਾਂ ਕਿਹਾ ਕਿ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਪਾਰਕ ਦੇ ਨਾਲ ਲੱਗਦੇ ਗੰਦੇ ਨਾਲੇ ਨੂੰ ਵੀ ਢੱਕਿਆ ਜਾਵੇਗਾ।
Check Also
ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media