ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵੀਰਵਾਰ ਨੂੰ ਜਿਲ੍ਹਾ ਅੰਮ੍ਰਿਤਸਰ ‘ਚ ਅੱਜ 47 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਅਤੇ
29 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁਲ 11047 ਵਿਅਕਤੀ ਕਰੋਨਾ ਤੋਂ ਮੁਕਤ ਹੋ ਚੁੱਕੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਦੱਸਿਆ ਕਿ ਵੀਰਵਾਰ ਤੱਕ ਜਿਲ੍ਹੇ ਵਿੱਚ 325 ਐਕਟਿਵ ਕੇਸ ਸਨ।ਅਤੇ 452 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਵੀਰਟਵਾਰ ਇੱਕ ਵਿਅਕਤੀ ਦੀ ਕਰੋਨਾ ਨਾਲ ਮੋਤ ਵੀ ਹੋਈ ਹੈ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media