Wednesday, April 15, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 30 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2020 `ਚ ਲਈਆਂ ਗਈਆ ਮਾਸਟਰ ਇਨ ਟੂਰਿਜ਼ਮ ਮੈਨੇਜਮੈਂਟ ਸਮੈਸਟਰ ਚੌਥਾ, ਐਮ.ਐਸ.ਸੀ ਬਾਇਓਟੈਕਨਾਲੋਜੀ ਸਮੈਸਟਰ ਚੌਥਾ, ਡਿਪਲੋਮਾ ਇਨ ਕੰਪਿਊਟਰ ਐਨੀਮੇਸ਼ਨ ਸਮੈਸਟਰ ਦੂਜਾ ਅਤੇ ਬੈਚੁਲਰ ਆਫ ਵੋਕੇਸ਼ਨ (ਫਾਈਨੈਂਸ਼ੀਅਲ ਮਾਰਕੀਟ ਮੈਨੇਜਮੈਂਟ) ਸਮੈਸਟਰ ਛੇਵਾਂ ਦੀਆਂ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਪ੍ਰੋ. ਮਨੋਜ ਕੁਮਾਰ ਨੇ ਦਿੱਤੀ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …