Friday, September 25, 2026

ਅੱਜ 11 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਮੁਕਤ 44 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 31 ਅਕਤਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 11 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 41 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 11119 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਦੀਪ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 301 ਐਕਟਿਵ ਕੇਸ ਹਨ।ਅੱਜ ਤੱਕ 454 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਕਿਹਾ ਕਿ ਅੱਜ ਕਿਸੇ ਵਿਅਕਤੀ ਦੀ ਮੋਤ ਨਹੀ ਹੋਈ ਹੈ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …