Saturday, August 1, 2026

ਮੇਅਰ ਕਰਮਜੀਤ ਸਿੰਘ ਨੇ ਸੰਤ ਬਾਬਾ ਭੂਰੀ ਵਾਲਿਆਂ ਦੇ ਬਰਸੀ ਸਮਾਗਮ ‘ਚ ਭਰੀ ਹਾਜ਼ਰੀ

ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਨੇ ਸੰਤ ਬਾਬਾ ਜੈਮਲ ਸਿੰਘ ਭੂਰੀਵਾਲੇ, ਸੰਤ ਬਾਬਾ ਗੁਰਦਿਆਲ ਸਿੰਘ ਭੂਰੀਵਾਲੇ, ਸੰਤ ਬਾਬਾ ਨਾਮਦਾਨ ਸਿੰਘ ਜੀ ਭੂਰੀਵਾਲਿਆਂ ਦੀ ਸਲਾਨਾ ਬਰਸੀ ਦੇ ‘ਤੇ ਸਥਾਨਕ ਡੇਰਾ ਸੰਤ ਬਾਬਾ ਭੂਰੀਵਾਲੇ ਤਰਨਤਾਰਨ ਰੋਡ ਵਿਖੇ ਹਾਜ਼ਰੀ ਭਰੀ ਅਤੇ ਸੰਤ ਬਾਬਾ ਕਸ਼ਮੀਰਾ ਸਿੰਘ ਭੂਰੀ ਵਾਲਿਆਂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …