Monday, September 21, 2026

ਕਰਵਾਚੌਥ ਦੀ ਪੂਰਵ ਸੰਧਿਆ ਮੌਕੇ ਮਹਿੰਦੀ ਲਗਵਾ ਕੇ ਕੀਤਾ ਖੁਸ਼ੀ ਦਾ ਇਜ਼ਹਾਰ

ਅੰਮ੍ਰਿਤਸਰ, 3 ਨਵੰਬਰ (ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਾਬਕਾ ਮਿਸ ਜਸ਼ਨ 2016-17 ਅਤੇ 2017-18 ਪੁਰਵਸ਼ੀ ਗਰੋਵਰ ਸੁਹਾਗਣਾਂ ਦੇ ਤਿਉਹਾਰ ਕਰਵਾਚੌਥ ਦੀ ਪੂਰਵ ਸੰਧਿਆ ਮੌਕੇ ਮਹਿੰਦੀ ਲਗਵਾ ਕੇ ਖੁਸ਼ੀ ਦਾ ਇਜ਼ਹਾਰ ਕਰਦੀਆਂ ਹੋਈਆਂ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …