Saturday, May 2, 2026

ਪਟਾਕੇ ਸਟੋਰ ਕਰਨ ਅਤੇ ਵੇਚਣ ਸਬੰਧੀ ਆਰਜ਼ੀ ਲਾਈਸੈਂਸ ਜਾਰੀ ਕਰਨ ਦਾ ਡਰਾਅ 9 ਨਵੰਬਰ ਨੂੰ

ਪਠਾਨਕੋਟ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਆਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਇੰਡਸਟਰੀ ਅਤੇ ਕਮਰਸ ਪੰਜਾਬ ਚੰਡੀਗੜ੍ਹ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਦੀਵਾਲੀ/ ਗੁਰਪੁਰਬ/ਨਵਾਂ ਸਾਲ ਅਤੇ ਕ੍ਰਿਸਮਿਸ ਮੌਕੇ ਆਰਜ਼ੀ ਤੌਰ ‘ਤੇ ਪਟਾਕੇ ਸਟੋਰ ਕਰਨ ਅਤੇ ਵੇਚਣ ਸਬੰਧੀ ਆਰਜ਼ੀ ਲਾਈਸੰਸ ਜਾਰੀ ਕਰਨ ਲਈ ਇਸ਼ਤਿਹਾਰ ਦੇ ਕੇ 05.11.2020 ਤੱਕ ਦਰਖਾਸਤਾਂ ਮੰਗੀਆਂ ਗਈਆਂ ਹਨ। ਜਿਲ੍ਹਾ ਪ੍ਰਸਾਸ਼ਨ ਦੇ ਬੁਲਾਰੇ ਅਨੁਸਾਰ ਇਹ ਡਰਾਅ ਜਿਲ੍ਹਾ ਮੈਜਸਿਟ੍ਰੇਟ ਦੀ ਪ੍ਰਧਾਨਗੀ ਹੇਠ ਮਿਤੀ 09.11.2020 ਨੂੰ ਸਵੇਰੇ 11.00 ਵਜੇ ਮੀਟਿੰਗ ਹਾਲ ਦਫਤਰ ਜਿਲ੍ਹਾ ਮੈਜਸਿਟ੍ਰੇਟ ਪਠਾਨਕੋਟ ਵਿਖੇ ਕੱਢਿਆ ਜਾਵੇਗਾ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …