Saturday, October 3, 2026

ਬੱਚਿਆਂ ਨੂੰ ਪੋਲੀਓ ਬੂੰਦਾਂ ਪਿਆਈਆਂ – ਸਿਵਲ ਸਰਜਨ

ਕਪੂਰਥਲਾ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਪਹਿਲੀ ਤੋਂ 3 ਨਵੰਬਰ ਤੱਕ ਚੱਲੀ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ ਪੋਲੀਓ ਬੂੰਦਾਂ ਪਿਲਾਉਣ ਦਾ ਡਾ. ਸੁਰਿੰਦਰ ਕੁਮਾਰ ਸਿਵਲ ਸਰਜਨ ਕਪੂਰਥਲਾ ਨੇ ਜਾਇਜ਼ਾ ਲਿਆ।ਉਹਨਾਂ ਨੇ ਮਾਈਗ੍ਰੇਟਰੀ ਇਲਾਕੇ ਸੇਖੂਪੁਰ ਅਤੇ ਆਰ.ਸੀ.ਐਫ ਦੀਆਂ ਝੁੱਗੀ-ਝੌਪੜੀਆਂ ਦੀ ਚੈਕਿੰਗ ਵੀ ਕੀਤੀ।ਉਹਨਾਂ ਦੇ ਨਾਲ ਡਾ. ਕੁਲਜੀਤ ਸਿੰਘ ਜਿਲ੍ਹਾ ਸਿਹਤ ਅਫਸਰ ਵੀ ਮੌਜ਼ੂਦ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …