ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 22 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 18 ਲੋਕ ਸਿਹਤਯਾਬ
ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 11222 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 276 ਐਕਟਿਵ ਕੇਸ ਹਨ।ਅੱਜ ਤੱਕ 461 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ ਅਤੇ ਅੱਜ 1 ਵਿਅਕਤੀ ਦੀ ਮੋਤ ਹੋ ਗਈ ਹੈ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media