ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 37 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 5 ਲੋਕ ਸਿਹਤਯਾਬ
ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 11227 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਡਾ. ਨਵਦੀਪ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 308 ਐਕਟਿਵ ਕੇਸ ਹਨ।461 ਲੋਕਾਂ ਦੀ ਅੱਜ ਤੱਕ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਅੱਜ ਕਿਸੇ ਵੀ ਵਿਅਕਤੀ ਦੀ ਮੋਤ ਨਹੀ ਹੋਈ ਹੈ।
Check Also
ਖ਼ਾਲਸਾ ਕਾਲਜ ਨਰਸਿੰਗ ਵੱਲੋਂ ਓ.ਆਰ.ਐਸ ਦਿਵਸ ਦੇ ਸਬੰਧ ‘ਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਓ.ਆਰ.ਐਸ ਦਿਵਸ ਨੂੰ …
Punjab Post Daily Online Newspaper & Print Media