Monday, September 14, 2026

ਅੱਜ 21 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਮੁਕਤ 39 ਵਿਅਕਤੀ ਪਰਤੇ ਘਰਾਂ ਨੂੰ

ਜਿਲ੍ਹਾ ਅੰਮ੍ਰਿਤਸਰ ਵਿੱਚ ਕੁੱਲ ਐਕਟਿਵ ਕੇਸ 305

ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 21 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 39 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 11316 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਦੱਸਿਆ ਕਿ ਇਸ ਸਮੇਂ ਜਿਲ੍ਹੇ ਵਿੱਚ 305 ਐਕਟਿਵ ਕੇਸ ਹਨ।464 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ ਅਤੇ ਅੱਜ 2 ਵਿਅਕਤੀਆਂ ਦੀ ਮੋਤ ਹੋਈ ਹੈ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …