ਅੰਮ੍ਰਿ੍ਰਤਸਰ, 10 ਨਵੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 18 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 5 ਲੋਕ
ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 11350 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਦੀਪ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲ੍ਹੇ ਵਿੱਚ 296 ਐਕਟਿਵ ਕੇਸ ਹਨ।ਅੱਜ ਤੱਕ 470 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ ਇੱਕ ਵਿਅਕਤੀ ਦੀ ਮੋਤ ਹੋਈ ਹੈ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media