Friday, July 31, 2026

ਮੇਅਰ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ `ਚ ਸਟਰੀਟ ਲਾਈਟਾਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਰਾਤ ਸਮੇਂ ਨਿਗਮ ਅਧਿਕਾਰੀਆਂ ਨਾਲ ਮਿਲ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ `ਚ ਸਟਰੀਟ ਲਾਈਟਾਂ ਦਾ ਜਾਇਜ਼ਾ ਲਿਆ ਗਿਆ।ਉਹਨਾਂ ਨੇ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੀ.ਆਰ.ਟੀ.ਐਸ ਦੇ ਇਲਾਕੇ `ਚ ਬੰਦ ਪਈਆਂ ਸਟਰੀਟ ਲਾਈਟਾਂ ਟੇਕ ਓਵਰ ਕੀਤੀਆਂ ਜਾਣ ਤਾਂ ਜੋ ੇ ਲਾਈਟਾਂ ਦਰੁਸਤ ਕੀਤੀਆਂ ਜਾ ਸਕਣ।ਉਨਾਂ ਕਿਹਾ ਕਿ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਮੌਕੇ ਕੋਈ ਵੀ ਲਾਈਟ ਬੰਦ ਨਹੀਂ ਹੋਣੀ ਚਾਹੀਦੀ।ਇਸ ਸਮੇਂ ਨਿਗਰਾਨ ਇੰਜੀਨੀਅਰ ਅਨੁਰਾਗ ਮਹਾਜਨ, ਐਕਸੀਅਨ ਅਸ਼ਵਨੀ ਕੁਮਾਰ ਅਤੇ ਕੰਪਨੀ ਦੇ ਨੁਮਾਇੰਦੇ ਮੌਜ਼ੂਦ ਸਨ।

Check Also

ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ

1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …