ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਨੇ ਵਿਧਾਨ ਸਭਾ ਹਲਕਾ ਉਤਰੀ ‘ਚ ਪੈਂਦੀ ਵਾਰਡ ਨੰ: 12 `ਚ ਸੜਕ ‘ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਨਿਗਮ ਅਧਿਕਾਰੀ ਤੇ ਕਾਫੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media