ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 44 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 15 ਲੋਕ
ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 11383 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਦੀਪ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 332 ਐਕਟਿਵ ਕੇਸ ਹਨ।ਅੱਜ ਤੱਕ 471 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ 1 ਵਿਅਕਤੀ ਦੀ ਮੋਤ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media