ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 43 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 18 ਲੋਕ
ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 11401 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਦੀਪ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 357 ਐਕਟਿਵ ਕੇਸ ਹਨ।ਅੱਜ ਤੱਕ 471 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ ਹੈ।
Check Also
ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …
Punjab Post Daily Online Newspaper & Print Media