Wednesday, September 30, 2026

ਅੱਜ 33 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਮੁਕਤ 19 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 33 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 19 ਵਿਅਕਤੀ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 11488 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਦੀਪ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 379 ਐਕਟਿਵ ਕੇਸ ਹਨ।ਅੱਜ ਤੱਕ 474 ਲੋਕਾਂ ਦੀ ਕਰੋਨਾ ਪਾਜ਼ੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ ਹੈ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …