ਅੰਮ੍ਰਿਤਸਰ, 18 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2020 `ਚ ਲਈਆਂ ਗਈਆ ਬੀ.ਏ./ਬੀਐਸ.ਸੀ ਸਮੈਸਟਰ ਛੇਵਾਂ, ਐਮ.ਏ
ਡਾਂਸ ਸਮੈਸਟਰ ਚੌਥਾ, ਬੈਚੁਲਰ ਆਫ ਵੋਕੇਸ਼ਨ ਸਾਫਟਵੇਅਰ ਡਿਵੈਲਪਮੈਂਟ ਸਮੈਸਟਰ ਛੇਵਾਂ, ਬੈਚੁਲਰ ਆਫ ਵੋਕੇਸ਼ਨ (ਪ੍ਰਿੰਟਿੰਗ ਟੈਕਨਾਲੋਜੀ) ਸਮੈਸਟਰ ਛੇਵਾਂ, ਐਮ.ਏ. ਮਿਊਜ਼ਿਕ ਵੋਕਲ ਸਮੈਸਟਰ ਚਾਰ, ਐਮ.ਏ. ਮਿਊਜ਼ਿਕ ਇੰਸਟਰੂਮੈਂਟਲ ਸਮੈਸਟਰ ਚਾਰ, ਐਲ.ਐਲ.ਬੀ ਤਿੰਨ ਸਾਲਾ ਕੋਰਸ ਸਮੈਸਟਰ ਛੇਵਾਂ, ਬੈਚੁਲਰ ਆਫ ਕਾਮਰਸ ਸਮੈਸਟਰ ਛੇਵਾਂ, ਡਿਪਲੋਮਾ ਕੋਰਸ ਇਨ ਕੰਪਿਊਟਰ ਮੇਨਟੀਨੈਂਸ (ਫੁਲ ਟਾਈਮ) ਸਮੈਸਟਰ ਦੂਜਾ ਅਤੇ ਸਰਟੀਫਿਕੇਟ ਕੋਰਸ ਇਨ ਅਰਲੀ ਚਾਈਲਡਹੁਡ ਕੇਅਰ, ਐਂਢ ਐਜੂਕੇਸ਼ਨ ਸਮੈਸਟਰ ਦੂਜਾ, ਬੈਚਲਰ ਆਫ ਐਜੂਕੇਸ਼ਨ ਸਮੈਸਟਰ ਚੌਥਾ, ਐਮ.ਐਸ.ਸੀ ਜ਼ੁਆਲੋਜੀ ਸਮੈਸਟਰ ਚੌਥਾ, ਐਮ.ਐਸ.ਸੀ ਬਾਇਓਟੈਕਨਾਲੋਜੀ ਸਮੈਸਟਰ ਚੌਥਾ, ਐਮ.ਐਸ.ਸੀ ਕੈਮਿਸਟਰੀ ਸਮੈਸਟਰ ਚੌਥਾ ਅਤੇ ਸਰਟੀਫਿਕੇਟ ਕੋਰਸ ਇਨ ਪਰਸ਼ੀਅਨ ਪਾਰਟ ਟਾਈਮ ਸਮੈਸਟਰ ਦੂਜਾ ਦੀਆਂ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in ਤੇ ਵੇਖਿਆ ਜਾ ਸਕਦਾ ਹੈ। ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਮਨੋਜ ਕੁਮਾਰ ਨੇ ਦਿੱਤੀ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media