ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 53 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 9 ਲੋਕ ਸਿਹਤਯਾਬ
ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ। ਹੁਣ ਤੱਕ ਕੁੱਲ 11512 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਦੀਪ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 455 ਐਕਟਿਵ ਕੇਸ ਹਨ।ਅੱਜ ਤੱਕ 475 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ ਹੈ।
Check Also
ਖਾਲਸਾ ਕਾਲਜ ਰਣਜੀਤ ਐਵੀਨਿਊ ਨੇ ਜੀ.ਐਨ.ਡੀ.ਯੂ ਦਾ ਯੁਵਕ ਮੇਲੇ ’ਚ ਸ਼ਾਨਦਾਰ ਸਥਾਨ
ਡਿਗਰੀ ਕਾਲਜ ਵਜੋਂ ਏ-ਜ਼ੋਨ ਦੇ ਬੀ ਡਵੀਜ਼ਨ ’ਚ ਲਿਆ ਭਾਗ – ਡਾ. ਮਨਦੀਪ ਕੌਰ ਅੰਮ੍ਰਿਤਸਰ, …
Punjab Post Daily Online Newspaper & Print Media