ਅੰਮ੍ਰਿਤਸਰ, 22 ਨਵੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 44 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 32 ਲੋਕ
ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 11614 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਦੀਪ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 550 ਐਕਟਿਵ ਕੇਸ ਹਨ।ਹੁਣ ਤੱਕ 478 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ, ਅੱਜ ਵੀ 1 ਵਿਅਕਤੀ ਦੀ ਮੌਤ ਹੋਈ ਹੈ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media