ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – ਲੁਧਿਆਣਾ ਦੋਰਾਹਾ ਨੇੜੇ ਬਾਬਾ ਸਾਹਿਬ ਸਿੰਘ ਬੇਦੀ ਸੰਸਥਾ ਬਰਮਾਲੀਪੁਰ ਵਿਖੇ ਸੰਸਥਾ ਦੇ ਮੁਖੀ ਮਨਪ੍ਰੀਤ ਸਿੰਘ ਦੀ
ਅਗਵਾਈ ਹੇਠ ਬੱਚਿਆਂ ਨੂੰ ਫ੍ਰੀ ਧਾਰਮਿਕ ਕਿਤਾਬਾਂ ਵੰਡੀਆਂ ਗਈਆਂ।ਉਨ੍ਹਾਂ ਬੱਚਿਆਂ ਨੂੰ ਆਪਣਾ ਜੀਵਨ ਸਿੱਖੀ ਸਿਧਾਂਤਾਂ ਅਨੁਸਾਰ ਢਾਲਣ, ਕੇਸ ਰੱਖਣ, ਦਸਤਾਰ ਸਜਾਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਮੈਡਮ ਰਾਜਵਿੰਦਰ ਕੌਰ ਰਣਦਿਉ ਅਤੇ ਅਨੂਪ੍ਰੀਤ ਕੌਰ, ਸਿਮਰਨ ਕੌਰ, ਤਜਿੰਦਰ ਸਿੰਘ, ਅਰਪਨਪ੍ਰੀਤ ਸਿੰਘ ਤੇ ਅਰਮਾਨਦੀਪ ਕੌਰ ਆਦਿ ਵਿਦਿਆਰਥੀ ਵੀ ਮੌਜ਼ੂਦ ਸਨ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media