Tuesday, November 24, 2026

45 ਲੋਕਾਂ ਦੀ ਅੱਜ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਮੁਕਤ 36 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 45 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 36 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 11650 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਡਾ. ਨਵਦੀਪ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 559 ਐਕਟਿਵ ਕੇਸ ਹਨ।ਹੁਣ ਤੱਕ 478 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਜਦਕਿ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …