ਸਮਰਾਲਾ, 24 ਨਵੰਬਰ (ਇੰਦਰਜੀਤ ਕੰਗ) – ਬੀਤੇ ਦਿਨੀਂ ਚਲਾਣਾ ਕਰ ਗਏ ਸਮਰਾਲਾ ਅਤੇ ਖਮਾਣੋਂ ਤਹਿਸੀਲ ਵਿਖੇ ਕਰੀਬ 5 ਸਾਲ ਆਪਣੀਆਂ ਸੇਵਾਵਾਂ ਨਿਭਾਅ
ਕੇ ਰਿਟਾਇਰ ਹੋ ਚੁੱਕੇ ਨਾਇਬ ਤਹਿਸੀਲਦਾਰ ਸੁਰਿੰਦਰ ਸਿੰਘ ਸ਼ਾਹੀ ਨਮਿਤ ਸਹਿਜ ਪਾਠ ਦੇ ਭੋਗ 28 ਨਵੰਬਰ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸਿੰਘ ਸਭਾ, ਮੁਹੱਲਾ ਪਹਾੜੀ ਗੇਟ ਨੇੜੇ ਏ.ਏ.ਆਰ.ਜੈਨ ਮਾਡਲ ਸਕੂਲ ਡੇਰਾ ਬੱਸੀ ਵਿਖੇ ਦੁਪਹਿਰ 12 ਤੋਂ 2 ਵਜੇ ਤੱਕ ਪਾਏ ਜਾਣਗੇ।ਜਿਕਰਯੋਗ ਹੈ ਕਿ ਨਾਇਬ ਤਹਿਸੀਲਦਾਰ ਸ਼ਾਹੀ ਵਲੋਂ ਇਮਾਨਦਾਰੀ ਨਾਲ ਨਿਭਾਈ ਸੇਵਾ ਦੀ ਚਰਚਾ ਅੱਜ ਵੀ ਸਮਰਾਲਾ ਦੀਆਂ ਕਚਹਿਰੀਆਂ ਵਿੱਚ ਹੋ ਰਹੀ ਹੈ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media