ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 62 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 29 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 11708 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 619 ਐਕਟਿਵ ਕੇਸ ਹਨ।ਉਨਾ ਕਿਹਾ ਕਿ ਹੁਣ ਤੱਕ 481 ਲੋਕਾਂ ਦੀ ਕਰੋਨਾ ਪਾਜ਼ਟਵ ਹੋਣ ਨਾਲ ਮੋਤ ਹੋ ਚੁੱਕੀ ਹੈ।ਅੱਜ 3 ਵਿਅਕਤੀਆਂ ਦੀ ਮੌਤ ਹੋਈ ਹੈ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …