Wednesday, June 24, 2026

ਬੀਬੀ ਜਗੀਰ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 27 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਮਗਰੋਂ ਬੀਬੀ ਜਗੀਰ ਕੌਰ ਅਤੇ ਚੁਣੇ ਗਏ ਹੋਰ ਅਹੁਦੇਦਾਰਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਜਿਥੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ। ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਵੀ ਗਏ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …