Monday, August 24, 2026

ਆਟੋ ਰਿਕਸ਼ਿਆਂ ’ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ’ਤੇ ਪਾਬੰਦੀ

ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ।ਸਮੂਹ ਸਕਲੂਾਂ ਦੇ ਪ੍ਰਿੰਸੀਪਲ/ ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ’ਤੇ ਮਾਪਿਆਂ ਨੂੰ ਇਸ ਸਬੰਧੀ ਜਾਗਰੂਕ ਕਰਨਗੇ।ਇਹ ਪਾਬੰਦੀ ਦਾ ਹੁਕਮ 20 ਜਨਵਰੀ 2021 ਤੱਕ ਲਾਗੂ ਰਹੇਗਾ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …