Saturday, September 26, 2026

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ‘ਚ ਉਘੀਆਂ ਸ਼ਖਸ਼ੀਅਤਾਂ ਨੇ ਲਵਾਈ ਹਾਜ਼ਰੀ

ਅੰਮ੍ਰਿਤਸਰ, 28 ਨਵੰਬਰ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਸਮੇਂ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ ਤੇ ਮੈਨੇਜਰ ਮੁਖਤਾਰ ਸਿੰਘ ਆਦਿ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …