Wednesday, August 12, 2026

ਅੱਜ ਬਿਜ਼ਲੀ ਰਹੇਗੀ ਬੰਦ

ਧੂਰੀ, 28 ਨਵੰਬਰ (ਪ੍ਰਵੀਨ ਗਰਗ) – ਪਾਵਰਕਾਮ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਕੇ.ਵੀ. ਸ਼ੇਰਪੁਰ ਰੋਡ ਫੀਡਰ ‘ਤੇ ਜਰੂਰੀ ਮੁਰੰਮਤ ਦੇ ਕੰਮਕਾਰ ਦੇ ਚਲਦਿਆਂ ਇਸ ਫੀਡਰ ਅਧੀਨ ਪੈਂਦੇ ਏਰੀਏ ਦੀ ਬਿਜ਼ਲੀ ਸਪਲਾਈ 29 ਨਵੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ 4 ਵਜੇ ਤੱਕ ਬੰਦ ਰਹੇਗੀ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …