Friday, October 16, 2026

50 ਲੋਕਾਂ ਦੀ ਅੱਜ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਤੋਂ ਮੁਕਤ ਹੋਏ 59 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 50 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 59 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 11857 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 663 ਐਕਟਿਵ ਕੇਸ ਹਨ।ਹੁਣ ਤੱਕ 493 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ ਅਤੇ ਅੱਜ 2 ਵਿਅਕਤੀਆਂ ਦੀ ਮੌਤ ਹੋਈ ਹੈ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …