ਧੂਰੀ, 29 ਨਵੰਬਰ (ਪ੍ਰਵੀਨ ਗਰਗ) – ਧੂਰੀ ਵਿਖੇ ਧੰਨ ਧੰਨ ਬਾਬਾ ਨੰਦ ਸਿੰਘ ਸੇਵਾ ਸੁਸਾਇਟੀ ਗੁਰਦੁਆਰਾ ਸ੍ਰੀ ਸੁੱਖਾ ਸਿੰਘ ਕਮੇਟੀ ਅਤੇ ਸਿੱਖ ਸੰਗਤਾਂ ਵੱਲੋਂ ਸ੍ਰੀ ਗੁਰੂ
ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਅਤੇ ਉਤਸਾਹ ਨਾਲ ਨਗਰ ਕੀਰਤਨ ਕੱਢਿਆ ਗਿਆ।ਸ਼ਹਿਰ ਨਿਵਾਸੀਆਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਸ਼ਹਿਰ ਵਿੱਚ ਵੱਖ-ਵੱਖ ਥਾਈਂ ਲੰਗਰ ਲਗਾਏ ਗਏ।ਇਸ ਮੌਕੇ ਗਤਕਾ ਪਾਰਟੀਆਂ ਵੱਲੋਂ ਗਤਕੇ ਦੇ ਜੌਹਰ ਵੀ ਦਿਖਾਏ ਗਏ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media