Tuesday, November 3, 2026

ਬਿਨਾਂ ਆਈਲੈਟਸ ਲਗਵਾਇਆ ਆਸਟਰੇਲੀਆ ਦਾ ਸਟੱੱਡੀ ਵੀਜ਼ਾ ਲਾਕਡਾਊਨ ਤੋਂ ਬਾਅਦ

ਧੂਰੀ, 1 ਦਸੰਬਰ (ਪ੍ਰਵੀਨ ਗਰਗ) – ਪ੍ਰਾਈਮ ਵੀਜ਼ਾ ਅਡਵਾਈਜ਼ਰ ਧੂਰੀ ਦੇ ਐਮ.ਡੀ ਅੰਮ੍ਰਿਤਪਾਲ ਸਿੰਘ ਢੀਂਡਸਾ ਅਤੇ ਮਨਦੀਪ ਸਿੰਘ ਰਾਜੋਮਾਜਰਾ ਨੇ ਦੱਸਿਆ ਕਿ ਪ੍ਰਾਈਮ ਵੀਜ਼ਾ ਅਡਵਾਈਜ਼ਰ ਵੱਲੋਂ ਪਿੰਡ ਭੂਰਾ ਕੁੱਬਾ ਧਨੌਲਾ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਸੰਧੂ ਦੇ ਬਾਰ੍ਹਵੀਂ ਵਿੱਚੋਂ 50% ਨੰਬਰ ਅਤੇ ਤਿੰਨ ਸਾਲ ਦਾ ਗੈਪ ਹੋਣ ਦੇ ਬਾਵਜੂਦ ਬਿਨਾਂ ਆਈਲੈਟਸ ਤੋਂ ਆਸਟਰੇਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਇੱਕ ਨਿਵੇਕਲੀ ਪਹਿਲ ਕੀਤੀ ਹੈ।ਉਹਨਾਂ ਕਿਹਾ ਕਿ ਲਾਕਡਾਊਨ ਤੋਂ ਬਾਅਦ ਪ੍ਰਾਈਮ ਵੱਲੋਂ ਵਿਦਿਆਰਥੀਆਂ ਦੇ ਵੀਜ਼ੇ ਧੜਾ-ਧੜ ਲਗਵਾਏ ਜਾ ਰਹੇ ਹਨ।

Check Also

ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ

ਰਾਜਪੁਰਾ/ ਦਿੱਲੀ, 3 ਨਵੰਬਰ  (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …