ਅੰਮ੍ਰਿਤਸਰ, 1 ਦਸੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 47 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 39 ਲੋਕ ਸਿਹਤਯਾਬ
ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 11972 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 690 ਐਕਟਿਵ ਕੇਸ ਹਨ।ਉਨਾ ਦੱਸਿਆ ਕਿ ਹੁਣ ਤੱਕ 502 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ ਅਤੇ ਅੱਜ 1 ਵਿਅਕਤੀ ਦੀ ਮੌਤ ਹੋਈ ਹੈ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media