ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 53 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 38 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 12010 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 701 ਐਕਟਿਵ ਕੇਸ ਹਨ।ਉਨਾ ਦੱਸਿਆ ਕਿ ਹੁਣ ਤੱਕ 506 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਜਦਕਿ ਅੱਜ 4 ਵਿਅਕਤੀਆਂ ਦੀ ਮੌਤ ਹੋਈ ਹੈ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …