ਅੰਮ੍ਰਿਤਸਰ, 3 ਦਸੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 63 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 51 ਲੋਕ ਸਿਹਤਯਾਬ
ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 12061 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 710 ਐਕਟਿਵ ਕੇਸ ਹਨ।ਹੁਣ ਤੱਕ 509 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ, ਜਦਕਿ ਅੱਜ 3 ਵਿਅਕਤੀਆਂ ਦੀ ਮੌਤ ਹੋਈ ਹੈ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਨਾਈ ਗਈ ਡਾ. ਭੀਮਰਾਓ ਅੰਬੇਦਕਰ ਜਯੰਤੀ
ਅੰਮ੍ਰਿਤਸਰ 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media