Monday, August 3, 2026

57 ਲੋਕਾਂ ਦੀ ਅੱਜ ਰਿਪੋਰਟ ਆਈ ਕਰੋਨਾ ਪਾਜ਼ਟਿਵ- ਕੋਰੋਨਾ ਮੁਕਤ ਹੋਏ 56 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 57 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 56 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 12117 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਵਿੰਦਰ ਸਿੰਘ ਸੇਠੀ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 711 ਐਕਟਿਵ ਕੇਸ ਹਨ।ਹੁਣ ਤੱਕ 509 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …