Wednesday, September 23, 2026

ਨਗਰ ਕੀਰਤਨ ਦੌਰਾਨ ਸੰਗਤਾਂ ਲਈ ਲਾਇਆ ਚਾਹ ਪਕੌੜਿਆਂ ਦਾ ਲੰਗਰ

ਧੂਰੀ, 5 ਦਸੰਬਰ (ਪ੍ਰਵੀਨ ਗਰਗ) – ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਉਤਸਵ ‘ਤੇ ਗੁਰਦੁਆਰਾ ਅੱਚਲ ਸਾਹਿਬ ਵੱਲੋਂ ਸ਼ਹਿਰ ਵਿੱਚ ਨਗਰ ਕੀਰਤਨ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਕੱਢਿਆ ਗਿਆ।ਸਮਾਜਸੇਵੀ ਅਤੇ ਆਲ ਇੰਡੀਆ ਐਫ.ਸੀ.ਆਈ ਐਗਜੀਕਿਊਟਿਵ ਸਟਾਫ ਯੂਨੀਅਨ ਦੇ ਕੌਮੀ ਪ੍ਰਧਾਨ ਐਸ.ਐਸ ਚੱਠਾ ਦੀ ਟੀਮ ਵੱਲੋਂ ਸੰਗਤਾਂ ਲਈ ਚਾਹ ਅਤੇ ਬ੍ਰੈਡ ਪਕੌੜਿਆਂ ਦਾ ਲੰਗਰ ਲਗਾਇਆ ਗਿਆ ਅਤੇ ਪਾਲਕੀ ਸਾਹਿਬ ਦੇ ਸਨਮਾਨ ਵਿੱਚ ਫੁੱਲਾਂ ਦੀ ਵਰਖਾ ਕੀਤੀ ਗਈ।ਇਸ ਮੌਕੇ ਗੁਰਦੁਆਰਾ ਅੱਚਲ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਉਹਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …