Wednesday, September 23, 2026

ਅੱਜ 86 ਲੋਕਾਂ ਦੀ ਕਰੋਨਾ ਰਿਪੋਰਟ ਆਈ ਪਾਜ਼ਟਿਵ – ਕੋਰੋਨਾ ਤੋਂ ਮੁਕਤ ਹੋਏ 81 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 86 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 81 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 12198 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਵਿੰਦਰ ਸਿੰਘ ਸੇਠੀ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 715 ਐਕਟਿਵ ਕੇਸ ਹਨ।ਹੁਣ ਤੱਕ 510 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ, ਜਦਕਿ ਅੱਜ 1 ਹੋਰ ਵਿਅਕਤੀ ਦੀ ਮੌਤ ਹੋ ਗਈ ਹੈ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …